Punjab
ਟ੍ਰੈਫਿਕ ਪੁਲਸ ਨੇ ਸ਼ਿਵ ਸੈਨਾ ਸਮਾਜਵਾਦੀ ਦੇ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਟ੍ਰੈਫਿਕ ਸੈਮੀਨਾਰ

1 ਸਤੰਬਰ 2023: ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਸ਼ਿਵ ਸੇਵਾ ਸਮਾਜਵਾਦੀ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਤੌਰ ’ਤੇ ਸ਼ਿਵ ਸੈਨਾ ਸਮਾਜਵਾਦੀ ਦੇ ਕੌਮੀ ਮੀਤ ਪ੍ਰਧਾਨ ਕਪਿਲ ਮਹਾਜਨ ਅਤੇ ਜ਼ਿਲ੍ਹਾ ਪ੍ਰਧਾਨ ਸੁਮਿਤ ਕੁਮਾਰ ਨੇ ਵੀ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਹੈਲਮੇਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਟ੍ਰੈਫਿਕ ਇੰਚਾਰਜ ਏ.ਐਸ.ਆਈ ਵਿਜੇ ਕੁਮਾਰ ਨੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਪਣੀ ਸੁਰੱਖਿਆ ਲਈ ਇਨ੍ਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਬੱਸਾਂ ਦੇ ਪ੍ਰੈਸ਼ਰ ਹਾਰਨਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ASI ਵਿਜੇ ਕੁਮਾਰ ਨੇ ਕੀ ਕਿਹਾ ਸੁਣਦੇ ਹਾਂ।