Connect with us

National

ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਦਰਦਨਾਕ ਹਾਦਸਾ : ਕਿਸ਼ਤੀ ਡੁੱਬਣ ਨਾਲ 11 ਲੋਕਾਂ ਦੀ ਮੌਤ, 8 ਲੋਕ ਲਾਪਤਾ

Published

on

mumbai.jpg1

ਮਹਾਰਾਸ਼ਟਰ : ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਇੱਕ ਕਿਸ਼ਤੀ ਦੇ ਪਲਟ ਜਾਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸ਼ਤੀ ਡੁੱਬਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ ਪਰ 8 ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਇਹ ਹਾਦਸਾ ਅਮਰਾਵਤੀ ਵਿੱਚ ਵਰਧਾ ਨਦੀ ਵਿੱਚ ਵਾਪਰਿਆ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।