Connect with us

Uncategorized

ਪੰਜਾਬ ‘ਚ 4 IPS ਸਮੇਤ 1 PPS ਅਧਿਕਾਰੀਆਂ ਦੇ ਹੋਏ ਤਬਾਦਲੇ

Published

on

transfer1

ਚੰਡੀਗੜ੍ਹ : ਪੰਜਾਬ ਵਿੱਚ 4 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਸ਼ੀ ਪ੍ਰਭਾ ਦਿਵੇਦੀ, ਵਿਭੂ ਰਾਜ, ਗੁਰਪ੍ਰੀਤ ਸਿੰਘ ਅਤੇ ਸਿਮਰਤ ਪਾਲ ਸਿੰਘ ਸ਼ਾਮਲ ਹਨ।