Connect with us

Punjab

ਪੰਜਾਬ ‘ਚ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਸੂਚੀ

Published

on

ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸੱਤਾ ‘ਚ ਆਉਣ ਤੋਂ ਤੁਰੰਤ ਬਾਅਦ ‘ਆਪ’ ਸਰਕਾਰ ਨੇ ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ ‘ਚ ਕਾਫੀ ਬਦਲਾਅ ਕੀਤੇ। ਇਸ ਤਹਿਤ ਪੰਜਾਬ ਸਰਕਾਰ ਨੇ 2 ਆਈ.ਏ.ਐਸ. ਅਤੇ ਇੱਕ ਪੀ.ਸੀ.ਐਮ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ

PunjabKesari