India
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ Positive

ਚੰਡੀਗੜ੍ਹ, 14 ਜੁਲਾਈ : ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਅੱਜ ਪੰਜਾਬ ‘ਚ ਕੋਰੋਨਾ ਦੇ 340 ਕੇਸ ਸਾਹਮਣੇ ਆਏ ਹਨ, ਜਿਸ ਵਿੱਚ 9 ਪੀੜਤਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ।
ਦੱਸ ਦਈਏ ਕਿ ਉਹਨਾਂ ਦੀ ਕੋਵਿਡ ਰਿਪੋਰਟ ਵੀ ਪੌਜ਼ਿਟਿਵ ਪਾਈ ਗਈ ਹੈ। ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ।
ਅੱਜ ਦੀ ਕੋਰੋਨਾ ਰਿਪੋਰਟ ਇਸ ਪ੍ਰਕਾਰ ਹੈ –
Total Cases – 8511
No. of Active Cases – 2635
No. of discharged – 5663
Total Deaths – 213
Total Samples taken – 409643