News
148 ਦੇਸ਼ ਇੱਕਜੁਟ ਹਨ-ਟਰੰਪ

ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ 12.30 ਵਜੇ ਵਾਈਟ ਹਾਊਸ ਵਿੱਚ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਟਰੰਪ ਨੇ ਦੱਸਿਆ ਕਿ ਇਸ ਮਹਾਂਮਾਰੀ ਨਾਲ ਲੜਨ ਲਈ ਕੰਮ ਕਰ ਰਹੇ ਹਨ। ਟਰੰਪ ਨੇ ਦੱਸਿਆ ਕਿ 148 ਦੇਸ਼ ਇਕਜੁਟ ਹਨ। ਟਰੰਪ ਨੇ ਮੀਟਿੰਗ ਦੌਰਾਨ ਅਮਰੀਕਾ ਦੇ ਵੱਖ ਵੱਖ ਸੂਬਿਆ ਦੀਆਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ ਜੋ ਇਸ ਮੁਸ਼ਕਿਲ ਘੜੀ ਚ ਕੰਮ ਕਰ ਰਹੀਆਂ ਹਨ।