Connect with us

Punjab

ਦਾਰੂ ਪੀ ਕੇ ਲੜ ਰਹੇ ਦੋ ਵਿਅਕਤੀਆਂ ਨੂੰ ਲਿਆਂਦਾ ਗਿਆ ਪੁਲਿਸ ਧਾਣੇ

Published

on

1 ਜਨਵਰੀ 2023: ਲੁਧਿਆਣਾ ਬੱਸ ਅੱਡਾ ਚੌਂਕੀ ਵਿੱਚ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਿੱਥੇ ਦਾਰੂ ਪੀ ਕੇ ਲੜ ਰਹੇ ਦੋ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ। ਉਥੇ ਹੀ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪਹੁੰਚ ਕੇ ਚੋਂਕੀ ਦੇ ਬਾਹਰ ਭਾਰੀ ਹੰਗਾਮਾ ਕੀਤਾ ਤੇ ਕਿਹਾ ਕਿ ਪੁਲਿਸ ਮੁਲਾਜ਼ਮ ਦਾਰੂ ਪੀ ਕੇ ਡਿਊਟੀ ਕਰ ਰਹੇ ਹਨ ਅਤੇ ਮਹਿਲਾ ਨੂੰ ਪੁਲਿਸ ਮੁਲਾਜ਼ਮ ਦੁਆਰਾ ਥੱਪੜ ਮਾਰੇ ਗਏ ਹਨ। ਉੱਥੇ ਹੀ ਜਦੋਂ ਲੋਕਾਂ ਨੇ ਹੰਗਾਮਾ ਕੀਤਾ ਤਾਂ ਚੌਂਕੀ ਵਿੱਚ ਇੱਕ ਲੜਕੀ ਨਿਕਲੀ ਜਿਸ ਨੇ ਕਿਹਾ ਕਿ ਉਹ ਆਪਣੇ ਪੁਲਿਸ ਮੁਲਾਜ਼ਮ ਦੋਸਤ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇਣ ਵਾਸਤੇ ਪਹੁੰਚੀ ਸੀ। ਲੋਕਾਂ ਨੇ ਇਸ ਨੂੰ ਲੈ ਕੇ ਵੱਡੇ ਸਵਾਲ ਖੜੇ ਕੀਤੇ ਹਨ ਅਤੇ ਕਿਹਾ ਕਿ ਰਾਤ ਦੇ ਸਮੇਂ ਬਿਨਾਂ ਕਿਸੇ ਮਹਿਲਾ ਪੁਲਿਸ ਦੇ ਥਾਣੇ ਵਿੱਚ ਨਹੀਂ ਬਿਠਾ ਸਕਦੇ ਔਰਤ। ਹੰਗਾਮਾ ਵੱਧ ਜਾਣ ਤੋਂ ਬਾਅਦ ਮੌਕੇ ਤੇ ਪਹੁੰਚੇ ਥਾਣਾ ਇੰਚਾਰਜ ਨੇ ਲੋਕਾਂ ਨੂੰ ਕੀਤਾ ਸ਼ਾਂਤ । ਮੇਰੀ ਡਾਊਨਲੋਡ ਕਿਹਾ ਮਾਮਲੇ ਦੀ ਕੀਤੀ ਜਾ ਰਹੀ ਜਾਂਚ, ਜਦੋਂ ਥਾਣੇ ਵਿੱਚੋਂ ਲੜਕੀ ਮਿਲਣ ਦੀ ਗੱਲ ਪੁੱਛੀ ਗਈ ਤਾਂ ਪੁਲਿਸ ਮੁਲਾਜ਼ਮ ਨੇ ਕਿਹਾ ਜਾਂਚ ਕਰ ਕੀਤੀ ਜਾਵੇਗੀ ਬਣਦੀ ਕਾਰਵਾਈ।