World
ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, 30 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ
ਨਿਊਜ਼ੀਲੈਂਡ ਤੋਂ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ।ਇਹ ਨੌਜਵਾਨ ਨਿਊਜ਼ੀਲੈਂਡ 18-19 ਸਾਲਾਂ ਤੋਂ ਰਹਿ ਰਿਹਾ ਸੀ|30 ਸਾਲਾ ਪੰਜਾਬੀ ਨੌਜਵਾਨ ਕੁਲਬੀਰ ਸਿੰਘ ਸਿੱਧੂ ਦੀ ਸਪੁੱਤਰ ਸਵ. ਲਖਬੀਰ ਸਿੰਘ ਅਤੇ ਹਰਪ੍ਰੀਤ ਕੌਰ, ਪਿੰਡ ਪੁਰਾਣਾ ਜ਼ਿਲ੍ਹਾ ਗੁਰਦਾਸਪੁਰ ਕੱਲ੍ਹ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ।
