Punjab
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਣੇ ਭਾਜਪਾ ਆਗੂਆਂ ਨੇ ਭਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।ਉੱਥੇ ਉਹਨਾਂ ਨੇ ਦਮਦਮਾ ਸਾਹਿਬ ਪੁੱਜਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਮੱਥਾ ਟੇਕਣ ਉਪਰੰਤ ਕੇਂਦਰੀ ਮੰਤਰੀ ਸ਼ੇਖਾਵਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
Continue Reading