1762 ਈ : ਵਿਚ ਅਹਿਮਦ ਸ਼ਾਹ ਅਬਦਾਲੀ ਦੀ ਫ਼ੌਜ ਨੇ ਕੁੱਪ ਰੋਹੀੜਾ, ਸੰਗਰੂਰ ਵਿਖੇ ਸਿੱਖਾਂ 'ਤੇ ਹਮਲਾ ਕੀਤਾ ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸ਼ਹੀਦ ਹੋਏ ਸਨ। ਇਸ ਇਤਿਹਾਸਕ ਦਿਹਾੜੇ ਨੂੰ 'ਵੱਡਾ ਘੱਲੂਘਾਰਾ' ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਸਰਕਾਰ 'ਵੱਡਾ ਘੱਲੂਘਾਰੇ' ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਹੈ