bettilt giriş
Vishal Nagar Kirtan is being organized on the last day
Connect with us

Religion

ਸ਼ਹੀਦੀ ਜੋੜ ਮੇਲ ਫਤਿਹਗੜ੍ਹ ਸਾਹਿਬ ਦੇ ਆਖਰੀ ਦਿਨ ਸਜਾਇਆ ਜਾ ਰਿਹਾ ਹੈ ਵਿਸ਼ਾਲ ਨਗਰ ਕੀਰਤਨ

Published

on

28 ਦਸੰਬਰ 2023: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜਾ ਸ਼ਹੀਦੀ ਜੋੜ ਮੇਲ ਦਾ ਅੱਜ ਆਖਰੀ ਦਿਨ ਬਿਸਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਪੂਰਵਕ ਨਮਨ ਹੋ ਰਹੀਆਂ ਹਨ।

26 ਦਸੰਬਰ ਨੂੰ ਸ਼ੁਰੂ ਹੋਏ ਇਸ ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ ਜੌ ਕਿ ਤਕਰੀਬਨ 1 ਤੋਂ 2 ਵਜ਼ੇ ਦਰਮਿਆਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ।

2