Connect with us

Punjab

ਪੰਜਾਬ ਭਰ ‘ਚ ਬਦਲਿਆ ਮੌਸਮ ਦਾ ਮਿਜ਼ਾਜ

Published

on

PUNJAB WEATHER : ਪੰਜਾਬ ਭਰ ‘ਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਅੱਜ ਕਈ ਸੂਬਿਆਂ ‘ਚ ਬਾਰਿਸ਼ ਹੋਈ ਅਤੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ ਹਨ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹਵਾਵਾਂ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੀਂਹ ਨਾਲ ਥੋੜ੍ਹੀ ਠੰਢ ਆਉਣ ਦੀ ਉਮੀਦ ਹੈ। ਪੰਜਾਬ ਦੇ ਕੁਝ ਖੇਤਰਾਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਇਨ੍ਹਾਂ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਸੀ, ਜਿੱਥੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।