bettilt giriş
WEATHER: Read this news before leaving home
Connect with us

Punjab

WEATHER: ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

Published

on

weather department

25 ਅਕਤੂਬਰ 2023: ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 2-3 ਦਿਨਾਂ ਤੱਕ ਸੂਬੇ ‘ਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਘਰ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਇਸ ਕਾਰਨ ਜਲੰਧਰ, ਹੁਸ਼ਿਆਰਪੁਰ, ਮੋਗਾ ਦਾ ਤਾਪਮਾਨ 15.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜਦੋਂਕਿ ਸਭ ਤੋਂ ਘੱਟ ਤਾਪਮਾਨ ਪਠਾਨਕੋਟ, ਰੋਪੜ, ਨਵਾਂਸ਼ਹਿਰ ਦਾ ਦਰਜ ਕੀਤਾ ਗਿਆ ਹੈ।

2