Connect with us

Punjab

ਪੰਜਾਬ ‘ਚ ਇਕੱਲੇ ਹੀ ਲੜਾਂਗੇ ਚੋਣ- ਕੇਜਰੀਵਾਲ

Published

on

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ਨੀਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਉਨ੍ਹਾਂ ਇਸ ਸਕੀਮ ਬਾਰੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ।ਮਹਾਰੈਲੀ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪੰਜਾਬ ‘ਚ ਇਕੱਲੀ ਹੈ| ਉਹ ਆਉਣ ਵਾਲੀ ਚੋਣ ਇਕੱਲੇ ਹੀ ਲੜੇਗੀ|15 ਦਿਨਾਂ ‘ਚ 14 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ|