Punjab
ਪੰਜਾਬ ‘ਚ 28-29 ਨਵੰਬਰ ਨੂੰ ਸਰਦ ਰੁੱਤ ਸੈਸ਼ਨ
21 ਨਵੰਬਰ 2023: ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28-29 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਆਇਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਸੈਸ਼ਨ ਲੰਬਾ ਹੋਵੇਗਾ, ਪਰ ਹੁਣ ਇਹ ਸਿਰਫ਼ 2 ਦਿਨਾਂ ਵਿੱਚ ਹੀ ਖ਼ਤਮ ਹੋ ਜਾਵੇਗਾ।
Continue Reading
