Connect with us

Punjab

ਪੰਜਾਬ ‘ਚ ਅੱਜ ਸਰਦ ਰੁੱਤ ਸੈਸ਼ਨ ਸ਼ੁਰੂ

Published

on

28 ਨਵੰਬਰ 2023: ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28-29 ਨਵੰਬਰ ਨੂੰਸੱਦਿਆ ਹੈ । ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਸੈਸ਼ਨ ਲੰਬਾ ਹੋਵੇਗਾ, ਪਰ ਹੁਣ ਇਹ ਸਿਰਫ਼ 2 ਦਿਨਾਂ ਵਿੱਚ ਹੀ ਖ਼ਤਮ ਹੋ ਜਾਵੇਗਾ।