Punjab
ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਸਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ
22 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਟਵੀਟ ਕੀਤਾ ਗਿਆ ਹੈ। CM ਮਾਨ ਨੇ ਕਿਹਾ ਕਿ ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਨ੍ਹਾਂ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ?ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ।ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹੋਏ ਹਾਂ।
CM ਮਾਨ ਨੇ ਟਵੀਟ ਕਰ ਲਿਖਿਆ-ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਸਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ?
ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹਾਂ।
ਇਨਕਲਾਬ ਜ਼ਿੰਦਾਬਾਦ