Punjab
ਗੁਜਰਾਤ ਦੌਰੇ ‘ਤੇ CM ਮਾਨ ਤੇ ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ ‘ਤੇ
23 ਅਤੇ 24 ਜੁਲਾਈ ਨੂੰ ਗੁਜਰਾਤ ਵਿੱਚ ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੈਲੀ ਕਰਨਗੇ
ਮੋਡਾਸਾ ਅਤੇ ਡੇਡੀਆ ਪਾਡਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ
ਅੱਜ ਮੋਡਾਸਾ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਸਮਰਥਨ ਵਿੱਚ ਮਹਾਂ ਪੰਚਾਇਤ ਦਾ ਹਿੱਸਾ ਹੋਣਗੇ
Continue Reading
