Connect with us

Punjab

ਜ਼ਮੀਨ ਦੀ ਖਰੀਦ ਵੇਚ ਲਈ ਹੁਣ NOC ਦੀ ਨਹੀਂ ਪਵੇਗੀ ਜ਼ਰੂਰਤ

Published

on

27ਫ਼ਰਵਰੀੰ 2024: ਪੰਜਾਬ ਸਰਕਾਰ ਦੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ । ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਜ਼ਰੂਰਤ ਨਹੀਂ ਹੋਵੇਗੀ।

6 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ।