News
ਪੰਜਾਬ ਕਿੰਗਜ਼ ਅਤੇ RCB ਵਿਚਾਲੇ ਅੱਜ ਫਾਈਨਲ ਮੁਕਾਬਲਾ
IPL FINAL : IPL ਦਾ ਅੱਜ ਫਾਈਨਲ ਮੁਕਾਬਲਾ ਹੈ। ਦੱਸ ਦੇਈਏ ਕਿ ਅੱਜ ਪੰਜਾਬ ਕਿੰਗਜ਼ ਅਤੇ RCB ਵਿਚਾਲੇ ਅੱਜ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।
ਫਾਈਨਲ ਕਦੋਂ ਖੇਡਿਆ ਜਾਵੇਗਾ
ਹੁਣ ਪੰਜਾਬ ਕਿੰਗਜ਼ ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਦਾ ਫਾਈਨਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨਾਲ ਖੇਡਦੇ ਹੋਏ ਦਿਖਾਈ ਦੇਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।
2 ਮਈ ਨੂੰ 5 ਵਿਕਟਾਂ ਨਾਲ ਹਰਾਇਆ ਮੁੰਬਈ ਇੰਡੀਅਨਜ਼
ਤੁਹਾਨੂੰ ਦੱਸ ਦੇਈਏ ਕਿ 2 ਮਈ ਦੀ ਸ਼ਾਮ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਸੀ। ਜਿਸ ਮੁਕਾਬਲੇ ਦੌਰਾਨ ਪੰਜਾਬ ਕਿੰਗਜ਼ ਨੇ ਬਾਜ਼ੀ ਮਾਰੀ ਹੈ , ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਦਿੱਤਾ ਹੈ ਇਹ ਹਾਰ ਸਿਰਫ਼ 5 ਵਿਕਟਾਂ ਨਾਲ ਦਿੱਤੀ ਹੈ।
