Punjab ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ Published 1 year ago on March 27, 2025 By Gurpreet Kaur ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅੱਜ ਸਦਨ ‘ਚ ਬਜਟ ‘ਤੇ ਚਰਚਾ ਹੋਵੇਗੀ। ਬੀਤੇ ਦਿਨ ਸਰਕਾਰ ਨੇ ਬਜਟ ਪੇਸ਼ ਕੀਤਾ ਸੀ। 27 ਮਾਰਚ ਯਾਨੀ ਬੁੱਧਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਉਨ੍ਹਾਂ ਨੇ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ ਹੈ Related Topics:# PUNJABBudgetbudget sessionPunjab Vidhan SabhaWORLDPUNJABITV Up Next ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! Don't Miss BADALDA PUNAB : ਪੰਜਾਬ ਦੇ ਬਜਟ ‘ਚ ਹੋ ਰਹੇ ਵੱਡੇ ਐਲਾਨ….. Continue Reading You may like ਅਕਾਲੀ ਦਲ ਪੰਥ ਦੇ ਨਾਂ ‘ਤੇ ਵੋਟਾਂ ਮੰਗਦਾ ਹੈ ਪਰ ਸੱਤਾ ‘ਚ ਆਉਣ ‘ਤੇ ਹਮੇਸ਼ਾ ਪੰਥ ਦੇ ਹਿੱਤਾਂ ਦੀ ਪਿੱਠ ‘ਚ ਛੁਰਾ ਮਾਰਦਾ ਹੈ: ਹਰਪਾਲ ਚੀਮਾ ਜਾਅਲੀ ਵੀਡੀਓ ਬਣਾਉਣ ਵਾਲਿਆਂ ਅਤੇ ਇਸ ਨੂੰ ਪ੍ਰਸਾਰਿਤ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਹਰਪਾਲ ਚੀਮਾ ਮੇਰੇ ਵਿਰੋਧੀ ਜਿੰਨੇ ਮਰਜ਼ੀ ਝੂਠ ਫੈਲਾਉਣ, ਪਰ ਜਿੰਨਾ ਚਿਰ ਪੰਜਾਬ ਦੇ ਲੋਕ ਮੇਰੇ ਨਾਲ ਖੜ੍ਹੇ ਹਨ, ਮੈਨੂੰ ਕੋਈ ਪਰਵਾਹ ਨਹੀਂ: CM ਮਾਨ ਪੰਜਾਬ ਵਿੱਚ ਭਾਜਪਾ ਟੇਢੀ ਉਂਗਲੀ ਨਾਲ ਘਿਓ ਕੱਢਣ ਦੇ ਰਉਂ ਵਿੱਚ ! ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: CM ਮਾਨ ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : CM ਮਾਨ