Connect with us

Punjab

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਨੂੰ ਕਰ ਦਿੱਤਾ ਸਸਪੈਂਡ

Published

on

PUNJAB : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨੂੰ ਸਸਪੈਂਡ ਕਰ ਦਿੱਤਾ ਹੈ। ਗੈਂਗਸਟਰਾਂ ਖ਼ਿਲਾਫ਼ ਕਾਰਵਾਈ ‘ਚ ਨਾਕਾਮ ਰਹਿਣ ਕਾਰਨ ਸਖਤ ਐਕਸ਼ਨ ਲਿਆ ਹੈ।