Punjab
ਫਿਰ ਤੋਂ SGPC ਪ੍ਰਧਾਨ ਦਾ ਅਹੁਦਾ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

ਮੁਲਾਕਾਤ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨਾਲ ਅੱਜ ਹੋਈ ਮੁਲਾਕਾਤ ਤੋਂ ਬਾਅਦ ਧਾਮੀ ਨੇ ਇਹ ਫੈਸਲਾ ਲਿਆ ਹੈ। ਉਹ ਇਕ ਦੋ ਦਿਨਾਂ ਤੱਕ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।
Continue Reading