Connect with us

National

ਬੀਜਾਪੁਰ ‘ਚ ਵੱਡਾ ਐਨਕਾਊਂਟਰ, ਹੁਣ ਤੱਕ ਸੁਰੱਖਿਆ ਕਰਮੀਆਂ ਨੇ 13 ਨਕਸਲੀ ਕੀਤੇ ਢੇਰ

Published

on

CHHATTISGARH:  ਬੀਜਾਪੁਰ ਜ਼ਿਲ੍ਹੇ ‘ਚ ਨਕਸਲੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ ਹੈ । ਕੱਲ੍ਹ ਤੋਂ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਹੁਣ ਤੱਕ 13 ਨਕਸਲੀ ਮਾਰੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਬੁੱਧਵਾਰ ਯਾਨੀ ਅੱਜ 3 ਅਪ੍ਰੈਲ ਨੂੰ ਇਸ ਦੀ ਜਾਣਕਾਰੀ ਦਿੱਤੀ। ਇਹ ਮੁਕਾਬਲਾ ਮੰਗਲਵਾਰ ਸਵੇਰੇ ਕਰੀਬ 6 ਵਜੇ ਸ਼ੁਰੂ ਹੋਇਆ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਜੰਗਲ ਵਿੱਚ ਨਕਸਲ ਵਿਰੋਧੀ ਮੁਹਿੰਮ ਚਲਾ ਰਹੀ ਸੀ।