Punjab
ਮਾਂ ਦਿਵਸ ਮੌਕੇ CM ਮਾਨ ਦਾ ਟਵੀਟ, ਮਾਂ ਵਰਗਾ ਮੀਤ ਨਾ ਕੋਈ, ਮਾਂ ਵਰਗੀ ਅਸੀਸ ਨਾ ਕੋਈ
HAPPY MOTHER’S DAY : ਦੇਸ਼ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਵਿੱਚ ਮਾਂ ਨੂੰ ਹਮੇਸ਼ਾ ਹੀ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਮਾਂ ਸਾਡੇ ਦੁੱਖ ਲੈ ਕੇ ਸਾਨੂੰ ਸੁੱਖ ਦਿੰਦੀ ਹੈ| ‘
ਮਾਂ ਦਿਵਸ ਮੌਕੇ CM ਭਗਵੰਤ ਮਾਨ ਨੇ ਵੀ ਸਾਰੀਆਂ ਮਾਵਾਂ ਨੂੰ ਵਧਾਈ ਦਿੱਤੀ ਹੈ। CM ਮਾਨ ਨੇ ਟਵੀਟ ਕਰਕੇ ਲਿਖਿਆ,”ਮਾਂ ਵਰਗਾ ਮੀਤ ਨਾ ਕੋਈ, ਮਾਂ ਵਰਗੀ ਅਸੀਸ ਨਾ ਕੋਈ। ਮਾਵਾਂ ਦੇ ਮੋਹ-ਪਿਆਰ ਦੇ ਇੱਕ-ਇੱਕ ਪਲ ਨੂੰ ਸਮਰਪਿਤ ਮਾਂ ਦਿਵਸ ਦੀਆਂ ਆਪ ਸਭ ਨੂੰ ਵਧਾਈਆਂ । ਪਰਮਾਤਮਾ ਅੱਗੇ ਸੰਸਾਰ ਭਰ ਦੀਆਂ ਮਾਵਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।”