Punjab
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅਕਾਲੀ ਨੇ ਕੀਤਾ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
Continue Reading