Connect with us

Punjab

ਸਿੱਧੂ ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ

Published

on

PUNJAB : ਨਵਜੋਤ ਸਿੰਘ ਸਿੱਧੂ ਜੋੜੇ ਨੂੰ ਕਾਨੂੰਨੀ ਨੋਟਿਸ ਜਾਰੀ ਕਰਦੇ ਹੋਏ 7 ਦਿਨਾਂ ਦੇ ਅੰਦਰ ਕੈਂਸਰ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਅਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ, ਨਹੀਂ ਤਾਂ 850 ਕਰੋੜ ਰੁਪਏ ਦੇ ਮੁਆਵਜ਼ਾ ਦਾ ਦਾਅਵਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਦੇ ਹੋਏ 7 ਦਿਨਾਂ ਦੇ ਅੰਦਰ ਕੈਂਸਰ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਅਤੇ ਮੁਆਫ਼ੀ ਮੰਗਣ ਦੀ ਕੀਤੀ ਗਈ ਮੰਗ, ਨਹੀਂ ਤਾਂ 850 ਕਰੋੜ ਰੁਪਏ ਦੇ ਮੁਆਵਜ਼ਾ ਦਾ ਦਾਅਵਾ ਕਰਨ ਦੀ ਦਿੱਤੀ ਗਈ ਚਿਤਾਵਨੀ,, ਇਹ ਕਾਨੂੰਨੀ ਨੋਟਿਸ ਛੱਤੀਸਗੜ੍ਹ ਸਿਵਲ ਸੋਸਾਇਟੀ ਵਲੋਂ ਭੇਜਿਆ ਗਿਆ ਹੈ।

ਛੱਤੀਸਗੜ੍ਹ ਤੋਂ ਭੇਜਿਆ ਗਿਆ ਨੋਟਿਸ

ਇਹ ਕਾਨੂੰਨੀ ਨੋਟਿਸ ਛੱਤੀਸਗੜ੍ਹ ਸਿਵਲ ਸੋਸਾਇਟੀ ਵਲੋਂ ਭੇਜਿਆ ਗਿਆ ਹੈ। ਦਰਅਸਲ ਸ਼੍ਰੀ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰ ਕੇ ਆਪਣੀ ਪਤਨੀ ਦੇ ਸਟੇਜ-4 ਕੈਂਸਰ ਦੀ ਰਿਕਵਰੀ ਨੂੰ ਨੈਚੁਰੋਪੈਥੀ ਪੈਥੀ ਡਾਈਟ ਅਤੇ ਲਾਈਫ ਸਟਾਈਲ ਨਾਲ ਕੀਤੇ ਜਾਣ ਦਾਅਵਾ ਕੀਤਾ ਸੀ। ਇਸੇ ਦਾਅਵੇ ਨੂੰ ਲੈ ਕੇ ਛੱਤੀਸਗੜ੍ਹ ਸਿਵਲ ਸੋਸਾਇਟੀ ਨੇ ਸਿੱਧੂ ਜੋੜੇ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ 7 ਦਿਨਾਂ ਦੇ ਅੰਦਰ ਇਲਾਜ ਦੇ ਦਸਤਾਵੇਜ਼ ਪੇਸ਼ ਕਰੋ ਅਤੇ ਮੁਆਫ਼ੀ ਮੰਗੋ ਨਹੀਂ ਤਾਂ 100 ਮਿਲੀਅਨ ਡਾਲਰ (850 ਕਰੋੜ ਰੁਪਏ) ਦੇ ਮੁਆਵਜ਼ੇ ਦਾ ਦਾਅਵਾ ਕੀਤਾ ਜਾਵੇਗਾ।